🙏🌹ਜਨਮ ਦਿਨ ਤੇ ਵਿਸ਼ੇਸ਼🌹🙏
ਡਾਕਟਰ ਅਬਦੁਲ ਕਲਾਮ ਜੀ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਅਤੇ ਵਿਸ਼ਵ ਵਿਦਿਆਰਥੀ ਦਿਵਸ ਦੀਆਂ ਦੇਸ਼ ਵਿਦੇਸ਼ ਵਿੱਚ ਵਸਦੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ। ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਯੂਨਾਈਟਡ ਨੇਸ਼ਨਜ ਨੇ 2010 ਵਿੱਚ ਸਾਡੇ ਦੇਸ਼ ਦੀ ਮਹਾਨ ਹਸਤੀ ਅਬਦੁਲ ਕਲਾਮ ਜੀ ਦੇ ਜਨਮ ਦਿਨ ਤੇ 15 ਅਕਤੂਬਰ ਦੇ ਇਸ ਦਿਨ ਨੂੰ World Students’ Day ਦੇ ਤੌਰ ਤੇ ਘੋਸ਼ਿਤ ਕੀਤਾ ਸੀ ਤਾਂ ਜੋ ਡਾ. ਕਲਾਮ ਦੇ ਵਿਦਿਆਰਥੀਆਂ ਪ੍ਰਤੀ ਪਿਆਰ ਅਤੇ ਉਨ੍ਹਾਂ ਦੀ ਸਿੱਖਿਆ ਪ੍ਰਤੀ ਸਮਰਪਿਤ ਭਾਵਨਾ ਦਾ ਸਨਮਾਨ ਕੀਤਾ ਜਾ ਸਕੇ🙏 ਪਰਮਿੰਦਰ ਕੌਰ ਕਲੇਰ ✍️
Ad
Poetry Books 50% Off
Bestselling collections from top poets
Shop Now →
